ਚੰਡੀਗੜ੍ਹ, 26 ਅਕਤੂਬਰ 2023- ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜਾਣਕਾਰੀ ਅਨੁਸਾਰ , ਮੀਤ ਹੇਅਰ ਦਾ ਵਿਆਹ 7...
ਚੰਡੀਗੜ੍ਹ 26 ਅਕਤੂਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ...
ਨਵੀਂ ਦਿੱਲੀ, 26 ਅਕਤੂਬਰ, 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਆਪਣੀ ਤਸਵੀਰ ਸਾਂਝੀ ਕਰਦਿਆਂ...
ਚੰਡੀਗੜ੍ਹ 26 ਅਕਤੂਬਰ 2023 : ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ, ਚੰਡੀਗੜ੍ਹ ਹੁਣ ਸਿਰਫ਼ ਨਾਮ ਦਾ ਅੰਤਰਰਾਸ਼ਟਰੀ ਹਵਾਈ ਅੱਡਾ ਹੀ ਰਹੇਗਾ। ਫਿਲਹਾਲ ਚੰਡੀਗੜ੍ਹ ਤੋਂ 2 ਅੰਤਰਰਾਸ਼ਟਰੀ ਉਡਾਣਾਂ...
26 ਅਕਤੂਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 26 ਅਕਤੂਬਰ ਨੂੰ ਮਹਾਰਾਸ਼ਟਰ ਅਤੇ ਗੋਆ ਦੇ ਦੌਰੇ ‘ਤੇ ਹੋਣਗੇ। ਮਹਾਰਾਸ਼ਟਰ ‘ਚ ਪ੍ਰਧਾਨ ਮੰਤਰੀ 5 ਸਾਲ ਬਾਅਦ...
ਚੰਡੀਗੜ੍ਹ 26 ਅਕਤੂਬਰ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਯੂ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ...
ਲੁਧਿਆਣਾ 26 ਅਕਤੂਬਰ 2023 : ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਪੰਜਾਬ ਦੇ ਮੌਸਮ ਵਿੱਚ ਠੰਡ ਦਾ ਅਹਿਸਾਸ ਹੋਣ ਲੱਗ ਗਿਆ ਹੈ। ਪੀਏਯੂ ਆਰਬੋਰਜ਼ਰਵੇਟਰੀ ਲੁਧਿਆਣਾ ਅਨੁਸਾਰ ਆਉਣ...
ਗਲੀਆਂ ਚੋਂ ਮਿਲੇ ਗੁੜਕਾ ਸਾਹਿਬ ਦੇ ਪੱਤਰੇ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ ਸ਼ਰਾਰਤੀ ਅਨਸਰ ਵੱਲੋਂ ਅੰਗਾਂ ਨੂੰ ਸਾੜਨ ਦੀ ਵੀ ਕੀਤੀ ਗਈ ਕੋਸ਼ਿਸ਼, ਪੁਲਿਸ...
26 ਅਕਤੂਬਰ 2023: ਫ਼ਿਰੋਜ਼ਪੁਰ ਸ਼ਹਿਰ ‘ਚ ਬੀਤੀ ਰਾਤ ਕਰੀਬ 11.30 ਵਜੇ ਆਈਸਕ੍ਰੀਮ ਖਾਣ ਨੂੰ ਲੈ ਕੇ ਦੁਕਾਨਦਾਰ ਅਤੇ ਗਾਹਕ ਵਿਚਕਾਰ ਝਗੜਾ ਹੋ ਗਿਆ। ਇਹ ਝਗੜਾ ਗੋਲੀਬਾਰੀ...
26 ਅਕਤੂਬਰ 2023: ਭਾਰਤ ਸਰਕਾਰ ਨੇ ਇੱਕ ਵਾਰ ਫਿਰ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ...