ਪੰਜਾਬ ਵਿਧਾਨ ਸਭਾ ‘ਚ 2023-24 ਦਾ ਬਜਟ ਪੇਸ਼ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਇਸ ‘ਤੇ ਬਹਿਸ ਹੋਣ ਜਾ ਰਹੀ ਹੈ। ਸ਼ੁੱਕਰਵਾਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ...
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕੈਬਿਨੇਟ ਦੀ ਮੀਟਿੰਗ ਵਿੱਚ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਦੇ ਅਧੀਨ ਸਾਲ 2023-24 ਦੇ...
ਮੋਬਾਈਲ ਵੈਟਰਨਰੀ ਯੂਨਿਟਾਂ ਨਾਲ ਪਸ਼ੂਆਂ ਦੀ ਸਿਹਤ-ਸੰਭਾਲ ਦੇ ਖੇਤਰ ਵਿੱਚ ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ...
ਜਰਮਨੀ ਦੇ ਹੈਮਬਰਗ ਸ਼ਹਿਰ ਦੇ ਇੱਕ ਚਰਚ ਵਿੱਚ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ...
ਪੰਜਾਬ ਦੇ ਮੋਹਾਲੀ ‘ਚ ਇਕ ਨੌਜਵਾਨ ਨੇ ਪਿਆਰ ‘ਚ ਠੱਗੀ ਤੋਂ ਤੰਗ ਆ ਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਫੇਜ਼-8...
ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਂਸਰ ਨੇ ਸਾਡੇ ਸੂਬੇ ਵਿੱਚ ਅਣਗਿਣਤ ਜਾਨਾਂ ਅਤੇ ਪਰਿਵਾਰਾਂ ਨੂੰ ਤਬਾਹ...
ਅਭਿਆਨ ਦੇ ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ 1 ਲੱਖ ਨਵੇਂ ਦਾਖ਼ਲੇ ਕਰਨ ਦਾ ਟੀਚਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ...
ਪੰਜਾਬ ਵਿੱਚ ਬਹੁਤ ਸਾਰੀਆਂ ਦਵਾਈਆਂ ਵੱਧ ਤੋਂ ਵੱਧ ਪ੍ਰਚੂਨ ਮੁੱਲ (MRP) ਤੋਂ ਵੱਧ ਕੀਮਤਾਂ ‘ਤੇ ਵੇਚੀਆਂ ਜਾ ਰਹੀਆਂ ਹਨ। ਹਾਲਤ ਇਹ ਹੈ ਕਿ 700 ਰੁਪਏ ਦਾ...
ਪੰਜਾਬ ਦੇ ਬਜਟ ‘ਚ ਕਿਸ ਨੂੰ ਕੀ ਮਿਲਿਆ… ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਨਵੇਂ ਮੈਡੀਕਲ ਕਾਲਜਸੂਬੇ ਵਿੱਚ 11 ਨਵੇਂ ਕਾਲਜ ਬਣਾਏ ਜਾਣਗੇ। 2022-23 ਵਿੱਚ 36 ਕਰੋੜ ਰੁਪਏ...
ਮਿਲਕਫੈੱਡ ਅਤੇ ਮਾਰਕਫੈੱਡ ਨੂੰ 100 ਕਰੋੜ ਦੀ ਮਦਦਮਿਲਕ ਫੈੱਡ ਨੂੰ 100 ਕਰੋੜ ਰੁਪਏ ਦਿੱਤੇ ਜਾਣਗੇ। ਇਸ ਨਾਲ ਮਿਲਕਫੈੱਡ ਆਪਣਾ ਨੈੱਟਵਰਕ ਵਧਾਏਗਾ। ਨਾਲ ਹੀ ਇਸ ਦੇ ਉਤਪਾਦ...