Politics
ਕਿ ਪ੍ਰਤਾਪ ਸਿੰਘ ਬਾਜਵਾ ਤੋਂ ਨਾਰਾਜ਼ ਹੋ ਕੇ ਲਿਆ ਕੈਪਟਨ ਸਰਕਾਰ ਨੇ ਇਹ ਫੈਸਲਾ ?
ਪੰਜਾਬ ਸਰਕਾਰ ਨੇ ਬਾਜਵਾ ਤੋਂ ਵਾਪਿਸ ਲਈ ਪੰਜਾਬ ਪੁਲਿਸ ਵਾਲੀ ਸੁਰੱਖਿਆ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ
ਪ੍ਰਤਾਪ ਸਿੰਘ ਬਾਜਵਾ ਨਾਲ ਗੁੱਸੇ ਹੋਈ ਕੈਪਟਨ ਸਰਕਾਰ
ਜਿਸ ਕਰਕੇ ਲਿਆ ਅਹਿਮ ਫੈਸਲਾ
8 ਅਗਸਤ : ਅੱਜ ਪ੍ਰਤਾਪ ਸਿੰਘ ਬਾਜਵਾ ਬਾਰੇ ਆਈ ਵੱਡੀ ਖ਼ਬਰ , ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਬਾਜਵਾ ਦੀ ਸੁਰੱਖਿਆ ਮਾਮਲੇ ਵਿੱਚ ਸਾਰੀ ਜਾਂਚ ਕਰਨ ਦੇ ਬਾਅਦ ਪੰਜਾਬ ਸਰਕਾਰ ਇਸ ਨਤੀਜੇ ਤੇ ਪਹੁੰਚੀ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਕਿਸੇ ਪ੍ਰਕਾਰ ਦਾ ਕੋਈ ਖਤਰਾ ਨਹੀਂ ਹੈ।