Punjab
ਸ਼੍ਰੀ ਕੀਰਤਪੁਰ ਸਾਹਿਬ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਵਿਫਟ ਕਾਰ ‘ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ

- ਸ਼੍ਰੀ ਕੀਰਤਪੁਰ ਸਾਹਿਬ ਹਾਈਵੇਅ ‘ਤੇ ਇਕ ਗੋਦਾਮ ਨੇੜੇ ਇਕ ਸਵਿਫਟ ਕਾਰ ਸਾਈਡ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ।
- ਇੱਕ ਦੀ ਮੌਕੇ ‘ਤੇ ਮੌਤ, ਚਾਰ ਜ਼ਖ਼ਮੀ, ਦੋ ਦੀ ਹਾਲਤ ਗੰਭੀਰ, ਜ਼ਖ਼ਮੀਆਂ ਨੂੰ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਭੇਜਿਆ
ਮਨਾਲੀ 20 ਜੂਨ 2023: ਸ਼੍ਰੀ ਕੀਰਤਪੁਰ ਸਾਹਿਬ ਮਾਰਗ ‘ਤੇ ਪਿੰਡ ਕਲਿਆਣਪੁਰ ਨੇੜੇ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਸਵਿਫਟ ਡਿਜ਼ਾਇਰ ਕਾਰ ਇਕ ਗੋਦਾਮ ਨੇੜੇ ਖੜ੍ਹੇ ਟਰੱਕ ਨਾਲ ਜਾ ਟਕਰਾ ਗਈ। ਜਿਸ ਕਾਰਨ ਕਾਰ ‘ਚ ਸਵਾਰ 5 ਵਿਅਕਤੀਆਂ ‘ਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ ਅਤੇ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੇ ਸਥਾਨਕ ਲੋਕਾਂ ਅਤੇ ਪੁਲਿਸ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਰਤੀ ਕਰਵਾਇਆ|
Continue Reading