Punjab
ਜਲੰਧਰ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਖਿੱਚਿਆ ਤਿਆਰੀਆਂ

16ਅਕਤੂਬਰ 2023: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਤਹਿਤ ਜਲੰਧਰ ਨਗਰ ਨਿਗਮ ਚੋਣਾਂ ਸਬੰਧੀ ਡੀਸੀ ਵੱਲੋਂ ਇਸ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਡੀਸੀ ਵਿਸ਼ੇਸ਼ ਸਾਰੰਗਲ ਨੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਵੀ ਕੀਤੀ।ਇਸ ਮੀਟਿੰਗ ਵਿੱਚ ਸੂਚੀ ਤਿਆਰ ਕਰਨ ਲਈ 30 ਅਧਿਕਾਰੀ ਨਿਯੁਕਤ ਕੀਤੇ ਗਏ |