Punjab
ਕੈਨੇਡੀਅਨ ਸਰਕਾਰ ਨੇ ਭਾਰਤ ਦੀ ਸਖ਼ਤੀ ਕੀਤੀ ਨਰਮ, ਜਾਣੋ ਪੂਰੀ ਖ਼ਬਰ

3 ਨਵੰਬਰ 2023: ਖਾਲਿਸਤਾਨੀਆਂ ਦੀ ਹਮਾਇਤ ਕਰਕੇ ਆਪਣੇ ਹੀ ਦੇਸ਼ ਵਿੱਚ ਘੇਰਾਬੰਦੀ ਕਰ ਰਹੀ ਕੈਨੇਡਾ ਸਰਕਾਰ ਨੇ ਭਾਰਤ ਪ੍ਰਤੀ ਨਰਮ ਰੁਖ ਅਪਣਾਇਆ ਹੈ। ਓਥੇ ਹੀ ਦੱਸ ਦੇਈਏ ਕਿ ਕੈਨੇਡੀਅਨ ਸਰਕਾਰ ਨੇ ਭਾਰਤੀ ਨੌਜਵਾਨਾਂ ਅਤੇ ਪ੍ਰਵਾਸੀਆਂ ਨੂੰ ਕੈਨੇਡਾ ਵਿੱਚ ਐਂਟਰੀ ਦੇਣ ਲਈ ਇੱਕ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਿੱਚ ਹਰ ਸਾਲ 5 ਲੱਖ ਭਾਰਤੀ 2026 ਤੱਕ ਕੈਨੇਡਾ ਵਿੱਚ ਦਾਖਲ ਹੋ ਸਕਣਗੇ। ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਨੂੰ ਹੋਣ ਵਾਲਾ ਹੈ।
Continue Reading