punjab
ਸਿੱਧੂ ਨਾਲ ਹੋਈ ਮੀਟਿੰਗ ਤੋਂ ਬਾਅਦ ਕੈਪਟਨ ਨੇ ਦਿੱਤੇ ਇਹ ਨਿਰਦੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਮੈਂ ਆਪਣੇ ਸਾਰੇ ਕੈਬਨਿਟ ਮੰਤਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੋਕਾਂ ਅਤੇ ਪਾਰਟੀ ਕੇਡਰਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦੀ ਗੱਲ ਸੁਣਨ ਲਈ ਕਾਂਗਰਸ ਭਵਨ ਵਿੱਚ ਉਨ੍ਹਾਂ ਦੀ ਮੌਜੂਦ ਰਹਿਣ ।
ਸਿੱਧੂ ਨਾਲ ਹੋਈ ਮੀਟਿੰਗ ਤੋਂ ਬਾਅਦ ਕੈਪਟਨ ਨੇ ਆਪਣੇ ਕੈਬੀਨੇਟ ਮੰਤਰੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਸਵੇਰੇ 11 ਵਜੇ ਤੋਂ 2 ਵਜੇ ਤੱਕ ਕਾਂਗਰਸ ਭਵਨ ਮੋਜੂਦ ਰਹਿਣ।ਇਸਦੇ ਨਾਲ ਹੀ ਉਨ੍ਹਾਂ ਨੇ ਸਾਰੇ ਮੰਤਰੀਆਂ ਦੀ ਡਿਊਟੀ ਲਾਈ ਹੈ।