Punjab
ਅਸਤੀਫੇ ਦੀ ਮੰਗ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤਾਂ ਉਹ ਕਾਂਗਰਸ ਪਾਰਟੀ ਛੱਡ ਦੇਣਗੇ। ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਮੰਗਿਆ ਹੈ।
Continue Reading