Connect with us

Punjab

ਲੁਧਿਆਣਾ ‘ਚ ਪੈਟਰੋਲ ਪੰਪ ਦੇ ਮੈਨੇਜਰ ਦੀ ਲੁੱਟ ਦਾ ਮਾਮਲਾ ਸੁਲਝਿਆ

Published

on

29 ਨਵੰਬਰ 2203: ਬੀਤੇ ਦਿਨ ਲੁਧਿਆਣਾ ਦੇ ਢੋਲੇਵਾਲ ਨੇੜੇ ਇੱਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਉਸ ਦੇ ਸਹਾਇਕ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਲੁੱਟ ਲਿਆ। ਮੁਲਜ਼ਮਾਂ ਨੇ ਉਸ ਕੋਲੋਂ 25 ਲੱਖ ਰੁਪਏ ਵਾਲਾ ਬੈਗ ਖੋਹ ਲਿਆ। ਸੂਤਰਾਂ ਮੁਤਾਬਕ ਪੁਲਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ 10 ਸਾਲਾ ਸਹਾਇਕ ਹੀ ਸੀ।ਪੁਲਿਸ ਬਦੇਪੁਰਾ ਤੋਂ ਕੁਝ ਸਮੇਂ ਲਈ ਪ੍ਰੈਸ ਕਾਨਫਰੰਸ ਕਰੇਗੀ।