Connect with us

Punjab

ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦਾ ਮਾਮਲਾ

Published

on

21 ਮਾਰਚ 2024: ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਓਹਨਾ ਕਿਹਾ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਜਾਣਕਾਰੀ ਕਿਉਂ ਮੰਗੀ?