Punjab
ਸੁਲਤਾਨਪੁਰ ਲੋਧੀ ‘ਚ ਅਮਰੀਕੀ ਨਾਗਰਿਕ ਔਰਤ ਦੀ ਮੌਤ ਦਾ ਮਾਮਲਾ
28 ਜਨਵਰੀ 2024: ਸੁਲਤਾਨਪੁਰ ਲੋਧੀ ‘ਚ ਅਮਰੀਕੀ ਨਾਗਰਿਕ ਔਰਤ ਦੀ ਮੌਤ ਮਾਮਲਾ ‘ਚ ਨਵਾਂ ਮੋੜ ਆਇਆ ਹੈ| ਪਰਿਵਾਰ ਅਤੇ ਵੱਖ-ਵੱਖ ਧੜਿਆਂ ਵੱਲੋਂ ਥਾਣਾ ਸਦਰ ਵਿੱਚ ਧਰਨੇ ਤੋਂ ਬਾਅਦ ਪੁਲੀਸ ਨੇ ਸੱਸ, ਸਹੁਰੇ ਅਤੇ ਪਤੀ ਖ਼ਿਲਾਫ਼ ਧਾਰਾ 302, 120ਬੀ ਅਤੇ 34 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲੀਸ ਨੇ ਮੁਲਜ਼ਮ ਸੱਸ ਅਤੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।
Continue Reading