Punjab
ਪੰਜ ਸੂਬਿਆਂ ‘ਚ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰ ਰਹੀ ਕਾਂਗਰਸ

ਪੰਜ ਸੂਬਿਆਂ ‘ਚ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰ ਰਹੀ ਕਾਂਗਰਸ ਲਗਾਤਾਰ ਹਾਰ ਦਾ ਮੰਥਨ ਕਰਨ ਲਈ ਮੀਟਿੰਗਾਂ ਕਰ ਰਹੀ ਹੈ। ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆ ਰਹੀ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਹੁੱਡਾ ਅਤੇ ਰਾਹੁਲ ਗਾਂਧੀ ਦੀ ਮੀਟਿੰਗ ਹੋਈ ਹੈ। ਫਿਲਹਾਲ ਇਸ ਬੈਠਕ ‘ਚ ਕਿਹੜੇ-ਕਿਹੜੇ ਮੁੱਦਿਆਂ ‘ਤੇ ਚਰਚਾ ਹੋਈ, ਇਹ ਅਜੇ ਸਪੱਸ਼ਟ ਨਹੀਂ ਹੈ।
Continue Reading