Connect with us

Punjab

ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀਆਂ, ਧੁੰਦ ‘ਤੇ ਠੰਢ ਨੂੰ ਦੇਖਦੇ ਲਿਆ ਫੈਸਲਾ

Published

on

23 ਦਸੰਬਰ 2203: ਪੰਜਾਬ ਵਿੱਚ ਠੰਢ ਅਤੇ ਧੁੰਦ ਕਾਰਨ ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।ਇਸ ਸਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਜਾਰੀ ਕੀਤੇ ਹਨ|