National
ਚੋਣ ਕਮਿਸ਼ਨ ਅੱਜ ਕਰ ਸਕਦਾ ਨਾਗਾਲੈਂਡ-ਮੇਘਾਲਿਆ ਤੇ ਤ੍ਰਿਪੁਰਾ ‘ਚ ਹੋਣ ਵਾਲਿਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਅੱਜ ਤਿੰਨ ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਕਮਿਸ਼ਨ ਦੀ ਪ੍ਰੈਸ ਕਾਨਫਰੰਸ ਦੁਪਹਿਰ 2:30 ਵਜੇ ਹੋਵੇਗੀ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਚੋਣ ਕਮਿਸ਼ਨ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਦੁਪਹਿਰ 2:30 ਵਜੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰੇਗਾ।
Continue Reading