Punjab
ਅੰਮ੍ਰਿਤਸਰ ‘ਚ ਵਾਰਡਬੰਦੀ ਦੀ ਅੰਤਿਮ ਸੂਚੀ ਕੀਤੀ ਜਾਰੀ

14ਅਕਤੂਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ਅਤੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਤੋਂ ਬਾਅਦ ਲੋਕਲ ਬਾਡੀ ਵਿਭਾਗ ਨੇ ਅੰਮ੍ਰਿਤਸਰ ਦੇ ਵਾਰਡਬੰਦੀ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ 15 ਨਵੰਬਰ ਤੋਂ ਪਹਿਲਾਂ ਹੋਣ ਵਾਲੀਆਂ ਚੋਣਾਂ ਹੁਣ ਨਵੀਂ ਵਾਰਡਬੰਦੀ ਅਨੁਸਾਰ ਕਰਵਾਈਆਂ ਜਾਣਗੀਆਂ। ਜਿਸ ਵਿੱਚ ਔਰਤਾਂ 42 ਸੀਟਾਂ ‘ਤੇ ਚੋਣ ਲੜ ਰਹੀਆਂ ਹਨ।
ਨਵੇਂ ਵਾਰਡ ਬੰਦ ਹੋਣ ਤੋਂ ਬਾਅਦ ਕਈ ਸਾਬਕਾ ਸੈਨਿਕਾਂ ਲਈ ਸਮੱਸਿਆ ਖੜ੍ਹੀ ਹੋ ਗਈ ਹੈ
Continue Reading