Punjab
ਪੰਜਾਬ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਜੱਥਾ ਸਿੰਗਾਪੁਰ ਲਈ ਰਵਾਨਾ, CM ਮਾਨ ਨੇ ਝੰਡੀ ਦੇ ਕੇ ਰਵਾਨਾ ਕੀਤਾ

ਪੰਜਾਬ ਤੋਂ 36 ਪ੍ਰਿੰਸੀਪਲਾਂ ਦਾ ਪਹਿਲਾ ਜੱਥਾ ਸ਼ਨੀਵਾਰ ਨੂੰ ਸਿੰਗਾਪੁਰ ਲਈ ਰਵਾਨਾ ਹੋਇਆ। ਚੰਡੀਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਸੂਬੇ ਦੇ ਅਧਿਆਪਕ ਦਿੱਲੀ ਦੀ ਤਰਜ਼ ‘ਤੇ ਫਿਨਲੈਂਡ ਵੀ ਜਾਣਗੇ। ਪ੍ਰਿੰਸੀਪਲਾਂ ਦਾ ਇੱਕ ਬੈਚ 6 ਤੋਂ 10 ਫਰਵਰੀ ਤੱਕ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖੇਗਾ।
Continue Reading