Connect with us

Corona Virus

ਸੀਐਮ ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ

Published

on

ਚੰਡੀਗੜ੍ਹ, 15 ਅਪ੍ਰੈਲ: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਠਿਤ ਕੀਤੀ ਵਿਸ਼ੇਸ਼ ਕਮੇਟੀ ਅੱਜ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਕਮੇਟੀ ਦਾ ਗੱਠਣ ਸੂਬੇ ਦੇ ਵਿੱਤੀ ਹਾਲਾਤਾਂ ਨੂੰ ਸੁਧਾਰਨ ਲਈ ਕੀਤਾ ਗਿਆ ਹੈ। ਇਹ ਮੀਟਿੰਗ ਸੀਐਮ ਦੀ ਅਗਵਾਈ ਵਿੱਚ ਵੀਡੀਓ ਕਾਨਫਰੰਨਸ ਰਾਹੀਂ ਹੋਵੇਗੀ। ਮੀਟਿੰਗ ਦਾ ਸਮਾਂ ਲੱਗਭਗ 3 ਵਜੇ ਦਾ ਰੱਖਿਆ ਗਿਆ ਹੈ।
ਇਸ ਮੀਟਿੰਗ ਵਿੱਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਕਾਰਨ ਹੋਏ ਵਿੱਤੀ ਸੰਕਟ ਨੂੰ ਦੂਰ ਕਰਨ ਲਈ ਚਰਚਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਇਸ ਗੱਲ ‘ਤੇ ਵਿਚਾਰ ਕੀਤਾ ਜਾਵੇਗਾ ਕਿ ਬਿਨ੍ਹਾਂ ਕਿਸੇ ਨੂੰ ਨੁਕਸਾਨ ਪਹੁੰਚਾਏ ਸਨਅਤ ਨੂੰ ਮੁੜ ਲੀਹਾਂ ‘ਤੇ ਕਿਸ ਤਰ੍ਹਾਂ ਲਿਆਂਦਾ ਜਾਵੇ।

Continue Reading
Click to comment

Leave a Reply

Your email address will not be published. Required fields are marked *