25 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ|