Punjab
ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਜਾ ਰਹੀ ਅਹਿਮਬੈਠਕ , ਖ਼ਾਸ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਮੰਤਰੀ ਮੰਡਲ ਦੀ ਅੱਜ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।
ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਅਤੇ ਹੋਰ ਮੁੱਦਿਆਂ ਬਾਰੇ ਸਾਰੇ ਵਿਭਾਗਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ।
Continue Reading