Connect with us

Delhi

ਦਿੱਲੀ ਤੋਂ ਰਾਂਚੀ ਜਾ ਰਹੀ ਇੰਡੀਗੋ ਫਲਾਈਟ ਤਕਨੀਕੀ ਖਰਾਬੀ ਕਾਰਨ ਦਿੱਲੀ ਵਾਪਿਸ ਪਰਤੀ

Published

on

5 AUGUST 2023: ਦਿੱਲੀ ਤੋਂ ਰਾਂਚੀ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਕਾਰਨ ਵਾਪਸ ਦਿੱਲੀ ਪਰਤਣਾ ਪਿਆ। ਇੰਡੀਗੋ ਏਅਰਲਾਈਨਜ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਫਲਾਈਟ ਨੰਬਰ 6ਈ 2172 ਨੇ ਸਵੇਰੇ 7:40 ਵਜੇ ਉਡਾਣ ਭਰੀ। ਤਕਨੀਕੀ ਖਰਾਬੀ ਕਾਰਨ ਜਹਾਜ਼ ਨੂੰ 8:20 ‘ਤੇ ਵਾਪਸ ਜਾਣਾ ਪਿਆ। ਇਸ ਤੋਂ ਬਾਅਦ ਯਾਤਰੀਆਂ ਲਈ ਇਕ ਹੋਰ ਜਹਾਜ਼ ਦਾ ਪ੍ਰਬੰਧ ਕੀਤਾ ਗਿਆ।