Connect with us

Punjab

2 ਸਿੱਖ ਵਕੀਲਾਂ ਦੀ ਹਾਈਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਦਾ ਮਾਮਲਾ, ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

Published

on

PM ਮੋਦੀ ਨੂੰ ਮਾਮਲੇ ਵਿਚ ਦਖਲ ਦੇ ਕੇ ਵਿਤਕਰਾ ਖ਼ਤਮ ਕਰਵਾਉਣ ਦੀ ਅਪੀਲ

ਦੋਵਾਂ ਸਿੱਖਾਂ ਦੇ ਨਾਂਵਾਂ ਦੀ ਸੁਪਰੀਮ ਕੋਰਟ ਕਾਲਜੀਅਮ ਨੇ ਕੀਤੀ ਸੀ ਸਿਫਾਰਸ਼

24 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਏ, ਇਸ ਚਿੱਠੀ ‘ਚ ਉਨ੍ਹਾਂ ਨੇ ਦੋ ਸਿੱਖ ਵਕੀਲਾਂ ਹਰਮੀਤ ਸਿੰਘ ਗਰੇਵਾਲ ਤੇ ਦੀਪਿੰਦਰ ਸਿੰਘ ਨਲਵਾ ਦੀ ਪੰਜਾਬ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਰੋਕਣ ਦਾ ਮੁੱਦਾ ਚੁੱਕਿਆ ਏ,,, ਸੁਖਬੀਰ ਬਾਦਲ ਨੇ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਸਿਫਾਰਸ਼ ਕੀਤੇ ਜਾਣ ਦੇ ਬਾਵਜੂਦ ਨਿਯੁਕਤੀ ਨਾ ਹੋਣ ਦੇ ਮਾਮਲੇ ‘ਚ PM ਮੋਦੀ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਏ,ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖਾਂ ਖਿਲਾਫ ਉਹ ਇਸ ਅਨਿਆਂ ਤੇ ਫਿਰਕੂ ਵਿਤਕਰੇ ਨੂੰ ਮਾਮਲੇ ‘ਚ ਨਿੱਜੀ ਦਖਲ ਦੇ ਕੇ ਇਸ਼ ਨੂੰ ਖ਼ਤਮ ਕਰਵਾਉਣ|