Connect with us

Punjab

ਮੁਸਲਿਮ ਭਾਈਚਾਰੇ ਨੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

Published

on

27 ਨਵੰਬਰ 2023:  ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਾਗਰ ਕੀਰਤਨ ਸਜਾਏ ਗਏ ਸਹਿਰ ਮਾਲੇਰਕੋਟਲਾ ਚ ਵੱਖ ਵੱਖ ਬਜਾਰਾ ਚ ਨਗਰ ਕੀਰਤਨ ਗਿਆ ਮੁਸਲਿਮ ਲੋਕਾਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ|