Punjab ਕੁਝ ਹੀ ਸਮੇ ਚ ਸ਼ੁਰੂ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ Published 1 year ago on December 6, 2023 By admin ਅੰਮ੍ਰਿਤਸਰ 6 ਦਸੰਬਰ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ| Related Topics:LATESTmeetingpanj singhpunjab newsSGPC meetingworld punjabi tv Up Next ਜ਼ੀਰਕਪੁਰ : 25 ਮਿੰਟ ਤੱਕ ਲਿਫਟ ‘ਚ ਫੱਸੇ ਰਹੇ ਮਾਂ ਅਤੇ ਮਾਸੂਮ ਬੱਚਾ,ਨਹੀਂ ਆਇਆ ਕੋਈ ਸੁਰੱਖਿਆ ਗਾਰਡ Don't Miss ਫ਼ਰੀਦਕੋਟ : ਕਰੋੜਾਂ ਰੁਪਏ ਦੇ ਝੋਨੇ ਦੀ ਬਰਾਮਦਗੀ ਤੋਂ ਬਾਅਦ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਕੀਤਾ ਸਸਪੈਂਡ Continue Reading You may like ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ ’ਚ ਹੋਵੇਗੀ SKM ਦੀ ਏਕਤਾ ਪ੍ਰਸਤਾਵ ਮੀਟਿੰਗ 4 ਦਿਨਾਂ ਲਈ ਇੰਟਰਨੈੱਟ ਬੰਦ! ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ ਵਲਟੋਹਾ ਨੂੰ ਦਿਖਾਓ ਬਾਹਰ ਦਾ ਰਸਤਾ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫ਼ਰਮਾਨ ਚੋਰਾਂ ਨੇ ਘਰ ਨੂੰ ਲਾਈ ਸੰਨ੍ਹ, 8 ਤੋਲੇ ਸੋਨਾ ਤੇ ਨਗਦੀ ਲੈ ਹੋਏ ਫਰਾਰ