National
ਮੋਦੀ ਸਰਨੇਮ ਮਾਮਲੇ ‘ਚ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ,ਪੂਰਨੇਸ਼ ਮੋਦੀ ਤੇ ਗੁਜਰਾਤ ਸਰਕਾਰ ਨੂੰ ਕੀਤਾ ਨੋਟਿਸ…

21 JULY 2023: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਜਸਟਿਸ ਬੀਆਰ ਗਵਈ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਰਾਹੁਲ ਖ਼ਿਲਾਫ਼ ਸ਼ਿਕਾਇਤ ਦਾਇਰ ਕਰਨ ਵਾਲੇ ਪੂਰਨੇਸ਼ ਮੋਦੀ ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਓਹਨਾ ਕਿਹਾ ਕਿ ਇਸ ‘ਤੇ 10 ਦਿਨਾਂ ‘ਚ ਜਵਾਬ ਦੇਣਾ ਹੋਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ।
Continue Reading