Punjab
ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਨੇ ਨਸ਼ਾ ਤਸਕਰ ਦੇ ਘਰ ਰੇਡ ਕਰਕੇ ਤਸਕਰ ਨੂੰ 20 ਗ੍ਰਾਮ ਹੈਰੋਇਨ 65 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਿਤਾ ਗਿਰਫ਼ਤਾਰ

ਨਸ਼ੇ ਨੂੰ ਰੋਕਣ ਦੇ ਲਈ ਸਰਹੱਦੀ ਕਸਬਾ ਕਲਾਨੌਰ ਵਿੱਚ ਚਲਾਏ ਗਏ ਚੈਕਿੰਗ ਅਭਿਆਨ ਦੌਰਾਨ ਥਾਣਾ ਕਲਾਨੌਰ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਦੇ ਘਰ ਰੇਡ ਕਰ ਉਸਨੂੰ ਦੌਰਾਨ 20 ਗ੍ਰਾਮ ਹੈਰੋਇਨ ਨਸ਼ੇ ਦੀਆਂ ਗੋਲੀਆਂ ਅਤੇ 65 ਹਾਜ਼ਰ ਰੁਪਏ ਡਰਗ ਮਨੀ ਸਮੇਤ ਕਿਤਾ ਗਿਰਫ਼ਤਾਰ ਤਸਕਰ ਦੀਆਂ ਤਿੰਨ ਗੱਡੀਆਂ ਵਿ ਕੀਤੀਆ ਜਬਤ ਲਮੇ ਸਮੇਂ ਤੋਂ ਕਰ ਰਿਹਾ ਸੀ ਨਸ਼ਾ ਤਸੱਕਰੀ ਦਾ ਕੰਮ ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਲਾਨੌਰ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਨਸ਼ੇ ਨੂੰ ਰੋਕਣ ਦੇ ਲਈ ਲਗਾਤਾਰ ਸਰਹੱਦੀ ਕਸਬੇ ਵਿੱਚ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਇਸ ਚੈਕਿੰਗ ਅਭਿਆਨ ਦੋਰਾਨ ਕਲਾਨੋਰ ਵਿੱਚ 32 ਦੇ ਕਰੀਬ ਘਰਾਂ ਦੀ ਚੈਕਿੰਗ ਕੀਤੀ ਗਈ ਇਸ ਦੋਰਾਨ ਉਹਣਾ ਨੇ ਬਲਵਿੰਦਰ ਸਿੰਘ ਉਰਫ ਬਿਲੀ ਦੇ ਘਰ ਜੱਦ ਚੈਕਿੰਗ ਕੀਤੀ ਗਈ ਤਾਂ ਉਸ ਦੇ ਘਰ ਵਿੱਚੋ 20 ਗ੍ਰਾਮ ਹੈਰੋਇਨ 1200 ਨਸ਼ੇ ਦੀਆਂ ਗੋਲੀਆਂ ਅਤੇ 65 ਹਾਜ਼ਰ ਰੁਪਏ ਡਰਗ ਮਨੀ ਬਰਾਮਦ ਕਰ ਓਸਨੂੰ ਗਿਰਫ਼ਤਾਰ ਕੀਤਾ ਗਿਆ ਹੈ ਅੱਤੇ ਨਸ਼ੇ ਦੀ ਸਪਲਾਈ ਲਈ ਵਰਤੀਆਂ ਜਾਂਦੀਆਂ ਤਿੰਨ ਗੱਡੀਆਂ ਵਿ ਜਬਤ ਕੀਤੀਆ ਗਈਆ ਹਨ ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪਹਿਲਾਂ ਵੀ ਨਸ਼ੇ ਦਾ ਕਾਰੋਬਾਰ ਕਰਦਾ ਰਿਹਾ ਹੈ ਇਸ ਦੇ ਖਿਲਾਫ ਪਹਿਲਾਂ ਵੀ ਨਸ਼ਾ ਵੇਚਣ ਦੇ ਤਿੰਨ ਮਾਮਲੇ ਦਰਜ ਹਨ ਉਨ੍ਹਾਂ ਕਿਹਾ ਕਿ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕੱਲ ਮਾਣਯੋਗ ਅਦਾਲਤ ਵਿਚ ਪੇਸ਼ ਕਰ ਇਸਦੇ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ