Connect with us

Delhi

ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਅੱਜ ਜਨਮ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਰਧਾਂਜਲੀ

Published

on

2 ਅਕਤੂਬਰ 2023: ਦੇਸ਼ 2 ਅਕਤੂਬਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ 119ਵੀਂ ਜਯੰਤੀ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ‘ਤੇ ਸ਼ਰਧਾਂਜਲੀ ਦਿੱਤੀ। ਗਾਂਧੀ ਪਰਿਵਾਰ ਅਤੇ ਹੋਰ ਨੇਤਾ ਵੀ ਅੱਜ ਰਾਜਘਾਟ ਪਹੁੰਚੇ ।