Punjab
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ, ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਦੁਖਦਾਈ ਸ਼ਹਾਦਤ ਨੂੰ ਯਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “ਚਾਰ ਸਾਹਿਬਜ਼ਾਦਿਆਂ ਨੇ ਸਾਡੇ ਸਿਰਾਂ ‘ਤੇ ਦਸਤਾਰਾਂ ਰੱਖਣ ਲਈ ਆਪਣੇ ਖੂਨ ਦਾ ਹਰ ਬੂੰਦ ਵਹਾਇਆ।” ਉਨ੍ਹਾਂ ਕਿਹਾ, “ਸਾਨੂੰ ਮਾਣ ਹੈ ਕਿ ਮੁੱਖ ਮੰਤਰੀ ਮਾਨ ਨੇ ਲੋਕ ਸਭਾ ਵਿੱਚ ਸਾਹਿਬਜ਼ਾਦਿਆਂ ਦਾ ਇਤਿਹਾਸ ਬਿਆਨ ਕੀਤਾ।” ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ।
Continue Reading
