Connect with us

Punjab

20 ਤਾਰੀਖ਼ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

Published

on

19 ਨਵੰਬਰ 2023: ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਲੈ ਕੇ ਨਵੀ ਅਪਡੇਟ ਸਾਹਮਣੇ ਆਈ ਹੈ | ਦੱਸ ਦੇਈਏ ਕਿ ਸੋਮਵਾਰ 20 ਤਾਰੀਖ਼ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ਬੁਲਾਈ ਗਈ ਹੈ | ਓਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਮੀਇੰਗ ਵਿੱਚ ਸਰਦ ਰੁੱਤ ਇਜਲਾਸ ਨੂੰ ਲੈ ਕੇ ਵੀ ਚਰਚ ਸਕਦੀ ਹੈ| ਤੇ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਵੀ ਲੱਗ ਸਕਦੀ ਹੈ|