Connect with us

Punjab

6 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

Published

on

ਚੰਡੀਗੜ੍ਹ, 3 ਨਵੰਬਰ 2023- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ 6 ਨਵੰਬਰ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।