Connect with us

Punjab

ਪੰਜਾਬ ਸਰਕਾਰ ਵੱਲੋਂ ਅੱਜ 19 ਸਤੰਬਰ ਨੂੰ ਜਨਤਕ ਛੁੱਟੀ ਦਾ ਕੀਤਾ ਗਿਆ ਐਲਾਨ

Published

on

ਚੰਡੀਗੜ੍ਹ19ਸਤੰਬਰ 2023 : ਪੰਜਾਬ ਸਰਕਾਰ ਵੱਲੋਂ ਅੱਜ 19 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਪਰੋਕਤ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਹੈ।