Connect with us

Punjab

ਪੰਜਾਬ ਪੁਲਿਸ ਵਲੋਂ ਗੋਲਡੀ ਬਰਾੜ ਦੇ ਕਰੀਬੀ ਗੈਂਗਸਟਰਾਂ ਨੂੰ ਫੜਨ ਲਈ ਕੀਤੀ ਜਾ ਰਹੀ ਛਾਪੇਮਾਰੀ

Published

on

ਚੰਡੀਗੜ੍ਹ, 21 ਸਤੰਬਰ, 2023: ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਗੈਂਗਸਟਰਾਂ ਨੂੰ ਫੜਨ ਦੇ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਓਥੇ ਹੀ ਦੱਸ ਦੇਈਏ ਕਿ ਇਹ ਅਪਰੇਸ਼ਨ ਸਵੇਰੇ 7.00 ਵਜੇ ਤੋਂ ਸ਼ੁਰੂ ਕੀਤਾ ਗਿਆ ਹੈ ਜੋ ਦੁਪਹਿਰ 2.00 ਵਜੇ ਤੱਕ ਸਾਰੇ ਜ਼ਿਲ੍ਹਿਆਂ ਵਿਚ ਚੱਲੇਗਾ। ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅਪ ਕਰਨ ਦੇ ਹੁਕਮ ਦਿੱਤੇ ਗਏ ਹਨ। ਸ਼ਾਮ 5.ਵਜੇ ਏ ਡੀ ਜੀ ਪੀ ਨੂੰ ਰਿਪੋਰਟ ਸੌਂਪੀ ਜਾਵੇਗੀ।