Punjab
ਪੰਜਾਬ ‘ਚ ਪੁਲਿਸ ਅਧਿਕਾਰੀਆਂ ਦੇ ਮੁੜ ਤੋਂ ਕੀਤੇ ਗਏ ਤਬਾਦਲੇ, ਜਾਣੋ ਵੇਰਵਾ

ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਅੱਜ ਫਿਰ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਪੁਲੀਸ ਅਧਿਕਾਰੀਆਂ ਵਿੱਚ ਜਲੰਧਰ ਦੇ ਐੱਸ.ਐੱਸ.ਪੀ. ਦਿਹਾਤੀ ਸਵਰਨਦੀਪ ਸਿੰਘ ਅਤੇ ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਵੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਜਲੰਧਰ ਦੇ ਕਈ ਹੋਰ ਪੁਲਿਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਪੁਲਿਸ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading