Connect with us

Politics

SIT ਨੇ ਹੁਣ ਸੁਖਬੀਰ ਬਾਦਲ ਨੂੰ ਕੀਤਾ ਤਲਬ, 26 ਤਰੀਕ ਹੋਵੇਗੀ ਪੁੱਛਗਿੱਛ

Published

on

sukhbir singh badal

ਨਵੀਂ ਐੱਸਆਈਟੀ ਜੋ ਕਿ ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪੁੱਛਗਿੱਛ  ਲਈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਐੱਸਆਈਟੀ ਨੇ ਸੁਖਬੀਰ ਬਾਦਲ ਨੂੰ 26 ਜੂਨ ਵਾਲੇ ਦਿਨ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ ਸਕੈਟਰ 32 ਵਿਖੇ ਸਵੇਰੇ 11 ਵਜੇ ਤਲਬ ਕੀਤਾ ਹੈ। ਯਾਦ ਰਹੇ ਕਿ ਬੀਤੇ ਕੱਲ਼੍ਹ 22 ਜੂਨ ਨੂੰ ਐੱਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਇਸ ਮਾਮਲੇ ‘ਚ ਪੁੱਛਗਿੱਛ ਕੀਤੀ ਗਈ।

Continue Reading
Click to comment

Leave a Reply

Your email address will not be published. Required fields are marked *