Connect with us

Uncategorized

ਗ਼ਦਰ 2 ਫਿਲਮ ਦੀ ਸਟਾਰ ਕਾਸਟ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ…

Published

on

  • ਸੋਸ਼ਲ ਮੀਡੀਆ ਤੇ ਜੋ ਗਦਰ 2 ਦੀ ਇਤਰਾਜਯੋਗ ਤਸਵੀਰ ਵਾਇਰਲ ਹੋ ਰਹੀ ਹੈ,ਉਹ ਹੈ ਸਿਰਫ ਫਿਲਮ ਨੂੰ ਬਦਨਾਮ ਕਰਨ ਦਾ ਪ੍ਰੋਪੇਗੰਡਾ

AMRITSAR 18JUNE 2023: ਬਾਲੀਵੁੱਡ ਤੇ ਧਮਾਲ ਮਚਾਉਣ ਵਾਲੀ ਗਦਰ ਫਿਲਮ ਦਾ ਗ਼ਦਰ 2 ਹੁਣ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ ਉਥੇ ਹੀ ਗ਼ਦਰ 2 ਦੀ ਸਟਾਰ ਕਾਸਟ ਉਸ ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਦਰਬਾਰ ਪਹੁੰਚੇ ਉਨ੍ਹਾਂ ਵੱਲੋਂ ਗ਼ਦਰ2 ਦੀ ਸ਼ੂਟਿੰਗ ਦੌਰਾਨ ਇੱਕ ਤਸਵੀਰ ਜੋ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਦੀ ਉਹ ਸਾਹਮਣੇ ਆਏ ਸੀ ਉਸ ਉੱਤੇ ਸਪਸ਼ਟੀਕਰਨ ਦਿੰਦੇ ਹੋਏ ਦੱਸਿਆ ਕਿ ਫੋਟੋ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਓਥੇ ਹੀ ਇਸ ਫਿਲਮ ਦੇ ਵਿਚ ਆਪਣਾ ਕਿਰਦਾਰ ਨਿਭਾਉਣ ਵਾਲੇ ਮਨੀਸ਼ ਵਦਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਗਦਰ ਫਿਲਮ ਦੇ ਵਿਚ ਸੰਨੀ ਦਿਓਲ ਵੱਲੋਂ ਕੰਮ ਕੀਤਾ ਗਿਆ ਸੀ ਉਨ੍ਹਾਂ ਤੋਂ ਉਨ੍ਹਾਂ ਨੂੰ ਸਿੱਖਣ ਵਾਸਤੇ ਬਹੁਤ ਕੁਝ ਮਿਲਿਆ ਹੈ