Connect with us

Punjab

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਟੀਜ਼ਰ ਹੋਇਆ ਰਿਲੀਜ਼

Published

on

Sidhu Moosewala ਦੇ ਫ਼ੈਨਜ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜਲਦ ਹੀ ਮੂਸੇਵਾਲਾ ਦਾ ਇੱਕ ਹੋਰ ਨਵਾਂ ਗੀਤ ਆ ਰਿਹਾ ਹੈ। ਫਿਲਹਾਲ ਗੀਤ ਦਾ ਟ੍ਰੇਲਰ ਰਿਲੀਜ ਹੋ ਚੁਕਿਆ ਹੈ , ਜਿਸ ਨੂੰ ਬਹੁਤ ਪਿਆਰ ਮਿਲ ਰਿਹਾ ਹੈ। ਨਵੇਂ ਗੀਤ ਦਾ ਨਾਮ eyes on me ਹੈ।

ਗੀਤ ਦਾ ਨਾਮ ਹੈ “EYE ON ME”, ਜਿਸਨੇ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਧਮਾਲ ਮਚਾ ਦਿੱਤਾ ਹੈ।ਟੀਜ਼ਰ ਨੂੰ ਫੈਨਜ਼ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਹੁਣ ਤੱਕ ਇਸ ‘ਤੇ ਲੱਖਾਂ ਵਿੱਚ ਵਿਊਜ਼ ਆ ਚੁੱਕੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਪੂਰਾ ਗੀਤ 25 ਅਪ੍ਰੈਲ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ, ਜਿਸਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।