Connect with us

Uncategorized

ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

Published

on

24 ਦਸੰਬਰ 2203: ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ।24, 25 ਅਤੇ 26 ਨੂੰ ਪੂਰੇ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦਾ ਅਲਰਟ ਦਿੱਤਾ ਗਿਆ ਹੈ।