Connect with us

Punjab

ਸੜਕ ‘ਤੇ ਕੇਕ ਕੱਟਣ ਨੂੰ ਕੀਤਾ ਮਨ੍ਹਾ ਤਾਂ ਨੌਜਵਾਨ ਨੇ ਚਲਾ ਦਿੱਤੀਆਂ ਗੋਲੀਆਂ

Published

on

ਲੁਧਿਆਣਾ: ਸੜਕ ‘ਤੇ ਕੇਕ ਕੱਟਣ ਨੂੰ ਕੀਤਾ ਮਨ੍ਹਾ ਤਾਂ ਨੌਜਵਾਨ ਨੇ ਚਲਾ ਦਿੱਤੀਆਂ ਗੋਲੀਆਂ
ਘਟਨਾ ਲੁਧਿਆਣਾ ਦੇ ਟਿੱਬਾ ਇਲਾਕੇ ਦੀ ਦੱਸੀ ਜਾ ਰਹੀ ਹੈ
ਜਨਮਦਿਨ ਮਨਾ ਰਹੇ ਨੌਜਵਾਨਾਂ ਨੂੰ ਜਦੋਂ ਲੋਕਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ
ਬਾਹਰ ਖੜੀਆਂ ਗੱਡੀਆਂ ਤੇ ਮੋਟਰਸਾਈਕਲ ਨਾਲ ਵੀ ਭੰਨ ਤੋੜ ਕੀਤੀ ਗਈ ਹੈ