Connect with us

Punjab

BREAKING: ਬਠਿੰਡਾ ਕੁਲਚਾ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ‘ਚ ਆਇਆ ਨਵਾਂ ਮੋੜ

Published

on

9 ਨਵੰਬਰ 2023 ( ਅਮਨਦੀਪ ਸਿੰਘ): 28 ਅਕਤੂਬਰ ਨੂੰ ਬਠਿੰਡਾ ਦੇ ਮਾਲ ਰੋਡ ਤੇ ਹਰਮਨ ਕੁਲਚਾ ਮਾਲਕ ਹਰਜਿੰਦਰ ਸਿੰਘ ਮੇਲਾ ਦੀ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ| ਤੁਹਾਨੂੰ ਦੱਸ ਦੇਈਏ ਕਿ ਬਠਿੰਡਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਫਰੀਦਕੋਟ ਜੇਲ ਵਿੱਚੋ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਬਠਿੰਡਾ ਅਦਾਲਤ ਵਿੱਚ ਕੀਤਾ |ਓਥੇ ਹੀ ਇਹ ਵੀ ਦੱਸ ਦੇਈਏ ਕਿ ਪੁਲਿਸ ਵੱਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ,ਪਰ ਅਦਾਲਤ ਨੇ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਹੈ|ਪੁਲਿਸ ਨੇ ਅਦਾਲਤ ਵਿੱਚ ਰੱਖਿਆ ਤਰਕ ਅਰਸ਼ ਡੱਲਾ ਦੇ ਪਿਤਾ ਵੱਲੋਂ ਚਰਨਜੀਤ ਸਿੰਘ ਵੱਲੋਂ ਪੈਸਿਆਂ ਦੇ ਲੈਣ ਦੇਣ ਵਿੱਚ ਸ਼ਮੂਲੀਅਤ ਕੀਤੀ |