Punjab
ਕੱਲ੍ਹ ਹੋਵੇਗੀ ਮਾਪੇ ਅਧਿਆਪਕ ਮਿਲਣੀ
15 ਦਸੰਬਰ 2023: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੱਲ੍ਹ ਯਾਨੀ ਕਿ 16 ਦਸੰਬਰ 2023 ਨੂੰ Mega PTM (ਮਾਪੇ ਅਧਿਆਪਕ ਮਿਲਣੀ) ਹੋਵੇਗੀ।ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੱਲ੍ਹ ਸਵੇਰੇ ਸਾਢੇ ਨੌਂ ਵਜੇ ਤੋਂ ਲੈ ਕੇ ਦੁਪਹਿਰ ਸਾਢੇ ਤਿੰਨ ਵਜੇ ਤੱਕ ਇਹ PTM ਚੱਲੇਗੀ ।
Continue Reading
