Punjab
ਆਮ ਆਦਮੀ ਪਾਰਟੀ ਦੇ ਇਹ ਵਿਧਾਇਕ ਰਹੇ ਜੇਤੂ…..
ਪੰਜਾਬ: 20 ਫਰਵਰੀ ਨੂੰ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਅੱਜ ਇੰਨ੍ਹਾਂ ਚੋਣਾਂ ਦੇ ਨਤੀਜੇ ਆਉਣੇ ਹਨ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਹੁਣ ਸਾਰੇ ਰੁਝਾਨ ਨਤੀਜਿਆਂ ‘ਚ ਬਦਲਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਦੇ ਇਹ ਵਿਧਾਇਕ ਰਹੇ ਜੇਤੂ.. ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਪੂਰਨ ਬਹੁਮਤ ਨਾਲ ਆਮ ਆਦਮੀ ਪਾਰਟੀ ਇਤਿਹਾਸ ਰਚਣ ਵੱਲ ਵਧਦੀ ਨਜ਼ਰ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਅਨੁਸਾਰ ਹੁਣ ਦਿੱਲੀ ਤੋਂ ਬਾਹਰ ਇੱਕ ਹੋਰ ਸੂਬੇ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।
‘ਆਮ ਆਦਮੀ ਪਾਰਟੀ‘
- ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਜੇਤੂ
- ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਕੋਹਲੀ ਜੇਤੂ
- ਹਲਕਾ ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਸਰਬਜੀਤ ਕੌਰ ਮਾਣੂਕੇ ਜੇਤੂ
- ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਦੇ ਪਾਰਟੀ ਰਜਨੀਸ਼ ਕੁਮਾਰ ਦਹੀਆ ਜੇਤੂ
- ਧੂਰੀ ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਜੇਤੂ
- ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਨੀਲਾ ਮਿੱਤਲ ਜੇਤੂ
- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਅਮੋਲਕ ਸਿੰਘ ਜੇਤੂ
- ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਗੁਰਿੰਦਰ ਸਿੰਘ ਗੈਰੀ ਜੇਤੂ
- ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਦਵਿੰਦਰਜੀਤ ਸਿੰਘ ਲਾਡੀ ਜੇਤੂ
- ਜਲੰਧਰ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਰਮਨ ਅਰੋੜਾ ਜੇਤੂ
- ਖਰੜ ਤੋਂ ਆਮ ਆਦਮੀ ਪਾਰਟੀ ਦੇ ਅਨਮੋਲ ਗਗਨ ਮਾਨ ਜੇਤੂ
- ਕੋਟਕਪੁਰਾ ਤੋਂ ਆਮ ਆਦਮੀ ਪਾਰਟੀ ਦੇ ਕਰਤਾਰ ਸਿੰਘ ਸੰਧਵਾ ਜੇਤੂ
- ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਬਰਿੰਦਰ ਸਿੰਘ ਗੋਇਲ ਜੇਤੂ
- ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਹਰਜੋਤ ਸਿੰਘ ਬੈਂਸ ਜੇਤੂ
- ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਸ਼ੈਰੀ ਕਲਸੀ ਜੇਤੂ
Continue Reading