Connect with us

Punjab

ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮ.ਕੀ

Published

on

PUNJAB : ਪੰਜਾਬ ‘ਚ ਮੁੜ ਧਮਕੀਆਂ ਦਾ ਆੰਤਕ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਅੱਜ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ।ਦੱਸ ਦੇਈਏ ਕਿ ਇਹ ਧਮਕੀ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਕੋਰਟ ਨੂੰ ਮਿਲੀ ਗਈ ਹੀ। ਧਮਕੀ ਮਿਲਣ ਤੋਂ ਬਾਅਦ ਤੁਰੰਤ ਕੋਰਟ ਨੂੰ ਖ਼ਾਲੀ ਕਰਵਾ ਦਿੱਤਾ ਗਿਆ ਹੈ ਅਤੇ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ। ਇਸ ਤੋਂ ਪਹਿਲਾ ਵੀ ਪੰਜਾਬ ‘ਚ ਕਈ ਵਾਰ ਧਮਕੀ ਮਿਲ ਚੁੱਕੀ ਹੈ।