Connect with us

WORLD

ਅਮਰੀਕਾ ‘ਚ ਤਿੰਨ ਫਲਸਤੀਨੀ ਕਾਲਜ ਵਿਦਿਆਰਥੀਆਂ ਨੂੰ ਮਾਰੀ ਗੋਲੀ

Published

on

27 ਨਵੰਬਰ 2203:  ਅਮਰੀਕਾ ਦੇ ਬਰਲਿੰਗਟਨ ‘ਚ ਯੂਨੀਵਰਸਿਟੀ ਆਫ ਵਰਮੋਂਟ ਨੇੜੇ ਐਤਵਾਰ ਨੂੰ ਤਿੰਨ ਫਲਸਤੀਨੀ ਕਾਲਜ ਵਿਦਿਆਰਥੀਆਂ ਨੂੰ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਤਿੰਨੋਂ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫਲਸਤੀਨੀ ਵਿਦਿਆਰਥੀਆਂ ਪ੍ਰਤੀ ਨਫ਼ਰਤ ਕਾਰਨ ਇਹ ਹਮਲਾ ਕੀਤਾ ਗਿਆ। ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ। ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।