ਪੰਜਾਬ ਦੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਗਣਤੰਤਰ ਦਿਵਸ ‘ਤੇ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਜੀ.ਐਚ.ਰਾਓ, ਏਡੀਜੀਪੀ (ਪ੍ਰੋ.), ਮੋਹਨੀਸ਼ ਚਾਵਲਾ, ਆਈਜੀਪੀ (ਅੰਮ੍ਰਿਤਸਰ) ਅਤੇ ਸ੍ਰੀ ਮੁਕਤਸਰ ਸਾਹਿਬ ਦੇ ਐਸਪੀ ਓਪਿੰਦਰਜੀਤ ਸਿੰਘ ਘੁੰਮਣ ਦੇ ਨਾਮ ਸ਼ਾਮਲ ਹਨ।