Connect with us

Punjab

ਸ਼੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਹੋਈ ਮੌਤ

Published

on

24 ਜਨਵਰੀ 2024: ਸ਼੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਸ਼੍ਰੀ ਮੁਕਤਸਰ ਸਾਹਿਬ- ਕੋਟਲੀ ਦੇਵਣ ਲਿੰਕ ਸੜਕ ਤੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ। ਓਥੇ ਹੀ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਿੰਡ ਕੋਟਲੀ ਦੇਵਣ ਦੇ ਸਨ। ਉਹ ਸ਼੍ਰੀ ਮੁਕਤਸਰ ਸਾਹਿਬ ਤੋਂ ਕੋਟਲੀ ਦੇਵਣ ਵੱਲ ਜਾ ਰਹੇ ਸਨ। ਇਹ ਨੌਜਵਾਨ ਮਜਦੂਰੀ ਕਰਦੇ ਸਨ ।