Connect with us

Delhi

CRIME NEWS:ਦਿੱਲੀ ‘ਚ ਨੌਜਵਾਨ ਤੋਂ ਤੰਗ ਆ ਲੜਕੀ ਨੇ ਕੀਤੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼,ਜਾਣੋ ਮਾਮਲਾ

Published

on

ਦਿੱਲੀ ਦੇ ਮਾਲਵੀਆ ਨਗਰ ‘ਚ ਨੌਜਵਾਨ ਤੋਂ ਤੰਗ ਆ ਕੇ 18 ਸਾਲਾ ਲੜਕੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਲੜਕੀ ਨੇ ਆਪਣੇ ਇਕ ਕਾਲਜ ਦੇ ਸਾਥੀ ਖਿਲਾਫ ਛੇੜਛਾੜ ਦੀ ਸ਼ਿਕਾਇਤ ਦਰਜ ਕਰਵਾਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ।