Punjab
ਪੰਜਾਬ ‘ਚ ਅੱਜ ਹੈ ਜਨਤਕ ਸਰਕਾਰੀ ਛੁੱਟੀ

ਚੰਡੀਗੜ੍ਹ 16 ਨਵੰਬਰ 2023 : ਪੰਜਾਬ ਸਰਕਾਰ ਨੇ ਸੂਬੇ ਵਿੱਚ 16 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਦਰਅਸਲ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
Continue Reading