Punjab
ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ

PUNJAB VIDHANSABHA : ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਸਰਕਾਰ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ।
ਅੱਜ ਪੰਜਾਬ ਵਿਧਾਨ ਸਭਾ ਦਾ ਦੂਜਾ ਦਿਨ ਹੈ। ਵਿਧਾਨਸਭਾ ਸੈਸ਼ਨ ਦੀ ਕਾਰਵਾਈ 10 ਵਜੇ ਚੰਡੀਗੜ੍ਹ ਚ ਸ਼ੁਰੂ ਹੋਵੇਗੀ। ਅੱਜ ਕਈ ਮਹੱਤਵਪੂਰਨ ਮੁਦਿਆਂ ਤੇ ਚਰਚਾ ਹੋ ਸਕਦੀ ਹੈ ।
Continue Reading