Punjab
ਅੱਜ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦਾ ਤੀਜਾ ਦਿਨ

PUNJAB VIDHANASABHA : ਅੱਜ ਪੰਜਾਬ ਵਿਧਾਨ ਬਜਟ ਸੈਸ਼ਨ ਦਾ ਤੀਜਾ ਦਿਨ ਹੈ। ਬਜਟ ਸੈਸ਼ਨ ਦੀ ਕਾਰਵਾਈ 10 ਵਜੇ ਸ਼ੁਰੂ ਹੋਵੇਗੀ। ਅੱਜ ਵੀ ਸਦਨ ਅੰਦਰ ਜ਼ੋਰਦਾਰ ਹੰਗਾਮੇ ਦਾ ਆਸਾਰ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 28 ਮਾਰਚ ਤੱਕ ਚੱਲੇਗਾ ਅਤੇ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦਾ ਬਜਟ ਪੇਸ਼ ਕਰਨਗੇ। ਇਸ ਬਜਟ ਵਿੱਚ ਸਰਕਾਰ ਵੱਲੋਂ ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ ਹੈ। ਸਰਕਾਰ ਬਜਟ ਵਿੱਚ ਕਿਸਾਨਾਂ ਲਈ ਕਈ ਵੱਡੇ ਐਲਾਨ ਵੀ ਕਰ ਸਕਦੀ ਹੈ।
Continue Reading