Connect with us

Uncategorized

ਦੇਸ਼ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ

Published

on

ਅੱਜ ਜਦੋਂ ਦੇਸ਼ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ, ਸਾਨੂੰ ਸਾਰਿਆਂ ਨੂੰ ਭਾਰਤ ਦੀ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਅੱਜ ਭਾਰਤ ਵਿਸ਼ਵ ਦੀ ਉੱਭਰਦੀ ਅਰਥਵਿਵਸਥਾ ਵਜੋਂ ਦੁਨੀਆ ਸਾਹਮਣੇ ਨਵੀਂ ਮਿਸਾਲ ਪੇਸ਼ ਕਰ ਰਿਹਾ ਹੈ। ਅੱਜ ਦੁਨੀਆ ਵਿੱਚ ਕੋਈ ਵੀ ਭਾਰਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ: ਯੂ.ਪੀ ਸੀਐਮ ਯੋਗੀ ਆਦਿਤਿਆਨਾਥ