India
24 ਘੰਟਿਆਂ ਅੰਦਰ ਭਾਰਤ ਵਿੱਚ 1035 ਨਵੇਂ ਕੋਰੋਨਾ ਪਾਜ਼ਿਟਿਵ ਮਾਮਲੇ ਅਤੇ 40 ਦੀ ਮੌਤ

ਕੋਰੋਨਾ ਵਾਇਰਸ ਦਾ ਕੋਹਰਾਮ ਪੁਰੀ ਦੁਨਿਆ ਵਿੱਚ ਫੈਲਿਆ ਹੋਇਆ ਹੈ। ਭਾਰਤ ਵਿੱਚ ਵੀ ਇਸਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਬੀਤੇ 24 ਘੰਟਿਆਂ ‘ਚ ਕੋਰੋਨਾ ਦੇ ਕੁੱਲ 1035 ਮਾਮਲੇ ਸਾਹਮਣੇ ਆਏ ਹਨ ਤੇ 40 ਲੋਕਾਂ ਦੀ ਮੌਤ ਹੋਈ ਹੈ। ਹੁਣ ਤੱਕ ਭਾਰਤ ਵਿੱਚ ਕੋਰੋਨਾ ਦੇ ਪਾਜ਼ਿਟਿਵ ਕੇਸ ਕੁੱਲ 7,447 ਹੋ ਚੁੱਕੇ ਹਨ ਅਤੇ 239 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਜਦਕਿ ਕੋਰੋਨਾ ਨੂੰ ਹਰਾ 239 ਲੋਕ ਘਰ ਠੀਕ ਹੋ ਪਰਤੇ ਹਨ।
Continue Reading